07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਗਿੱਦੜੀ ਦਾ ਟਕਸਾਲੀ ਕਾਂਗਰਸੀ ਪਰਿਵਾਰ ਹਲਕਾ ਵਿਧਾਇਕ ਗਿਆਸਪੁਰਾ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਰਾੜਾ ਸਾਹਿਬ, 22 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਪਿੰਡ ਗਿੱਦੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਪਰਿਵਾਰ ਜਿਸ ਵਿਚ ਸਵਰਨ ਸਿੰਘ ਝੱਜ, ਪਰਮਿੰਦਰ ਸਿੰਘ ਝੱਜ, ਕਰਮਜੀਤ ਸਿੰਘ ਝੱਜ, ਗੁਰਮੀਤ ਸਿੰਘ ਝੱਜ, ਸੰਤੋਖ ਸਿੰਘ ਝੱਜ, ਕਰੋੜਾ ਸਿੰਘ ਝੱਜ ਆਦਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ਼ਾਮਿਲ ਹੋਏ ਕਾਂਗਰਸੀ ਪਰਿਵਾਰ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਹਲਕਾ ਵਿਧਾਇਕ ਗਿਆਸਪੁਰਾ ਅਤੇ ਉਨ੍ਹਾਂ ਨਾਲ ਪੁੱਜੇ ਵੱਖ-ਵੱਖ ਪ੍ਰਮੁੱਖ ਆਗੂਆਂ ਦਾ ਪਰਿਵਾਰ ਵਲੋਂ ਸਰਪੰਚ ਗੁਰਮੋਹਣ ਸਿੰਘ ਲੱਖਾ ਗਿੱਦੜੀ ਦੀ ਅਗਵਾਈ ਹੇਠ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਖੰਡ ਮਿੱਲ ਬੁੱਢੇਵਾਲ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੁਆਣੀ, ਚੇਅਰਮੈਨ ਬੂਟਾ ਸਿੰਘ ਗਿੱਲ, ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਚੇਅਰਮੈਨ ਕਰਨ ਸਿਹੋੜਾ, ਸਰਪੰਚ ਗੁਰਮੋਹਣ ਸਿੰਘ ਲੱਖਾ ਗਿੱਦੜੀ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਰਪੰਚ ਕਰਮਜੀਤ ਸਿੰਘ ਤੂਰ ਬਰਮਾਲੀਪੁਰ, ਸਰਪੰਚ ਜਸਪ੍ਰੀਤ ਸਿੰਘ ਮਲੀਪੁਰ, ਪੀ. ਏ. ਮਨਜੀਤ ਸਿੰਘ ਡੀ. ਸੀ., ਯੂਥ ਆਗੂ ਅਭੈ ਬੈਂਸ, ਸਰਪੰਚ ਪਲਵਿੰਦਰ ਸਿੰਘ ਬਿੱਟੂ ਲੰਢਾ, ਸਰਪੰਚ ਸਿਮਰਦੀਪ ਸਿੰਘ ਦੋਬੁਰਜੀ, ਡਾ. ਸਰਬਜੀਤ ਸਿੰਘ ਬਿਲਾਸਪੁਰ, ਸਰਪੰਚ ਬਿੰਨੀ ਲੰਢਾ, ਸਰਪੰਚ ਕਰਨੈਲ ਸਿੰਘ ਬੁਆਣੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੱਠਲ, ਗਗਨਦੀਪ ਸਿੰਘ ਪੰਚ, ਜਸਵੰਤ ਸਿੰਘ ਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਰਕਰ ਅਤੇ ਪਿੰਡ ਵਾਸੀ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਕੌਰ ਲਾਪਰਾਂ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਬਣੀ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਕਲਾਸ 10ਵੀਂ ਲਈ ਪੇਰੈਂਟਸ ਵਰਕਸ਼ਾਪ
Ad Position 24