27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਐੱਸ. ਕੇ. ਐੱਮ. ਵਲੋਂ 26 ਨਵੰਬਰ ਨੂੰ ਪੰਜਵੀਂ ਵਰ੍ਹੇਗੰਢ ਮਨਾਈ ਜਾਵੇਗੀ-ਮੇਹਲੋਂ/ਜੰਡਿਆਲੀ

Ad Position 21
No active advertisement
ਅਜੀਤ ਡੈਸਕ 25-11-2025
ਕੁਹਾੜਾ, 24 ਨਵੰਬਰ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪਮਨਦੀਪ ਸਿੰਘ ਗਰੇਵਾਲ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਈਰਿੰਦਰ ਸਿੰਘ ਜੌਲੀ ਜੰਡਿਆਲੀ ਨੇ ਦੱਸਿਆ ਕਿ ਜੇਤੂ ਦਿੱਲੀ ਕਿਸਾਨ ਮੋਰਚੇ ਦੀ 5ਵੀਂ ਵਰ੍ਹੇਗੰਢ ਮਨਾਉਣ ਲਈ ਐੱਸ. ਕੇ. ਐੱਮ ਭਾਰਤ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਵਰ੍ਹੇਗੰਢ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਥੇਬੰਦੀ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ ¢ ਇਸ ਮੌਕੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਬੂਟਾ, ਗਿਆਨ ਸਿੰਘ ਮੰਡ, ਗਗਨ ਕਡਿਆਣਾ, ਹਰਿੰਦਰ ਸਿੰਘ ਬੁੱਢੇਵਾਲ ਬਲਾਕ ਮੀਤ ਪ੍ਰਧਾਨ, ਦਵਿੰਦਰ ਗਰੇਵਾਲ, ਬਲਰਾਜ ਪਹਾੜੂਵਾਲ ਵਲੋਂ ਲੋਕਾਂ ਨੂੰ ਕਿਸਾਨ ਮੋਰਚੇ ਦੀ ਵਰੇ੍ਹਗੰਢ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ¢
Ad Position 22
No active advertisement
ਪਿਛਲੀ ਖ਼ਬਰ ਜਿਹੜੀ ਸਰਕਾਰ ਬਦਲਾਅ ਦਾ ਕਰਦੀ ਸੀ ਦਾਅਵਾ ਉਸ ਨੇ ਪੰਜਾਬ ਨੂੰ ਅੱਜ ਡਰ, ਬੇਚੈਨੀ ਅਤੇ ਅਸਥਿਰਤਾ ਵਿਚ ਧੱਕਿਆ-ਢਿੱਲੋਂ ਅਗਲੀ ਖ਼ਬਰ ਹੈਰੋਇਨ ਸਮੇਤ 1 ਗਿ੍ਫ਼ਤਾਰ
Ad Position 24