20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਅਧਾਰ 'ਤੇ ਵੋਟਾਂ ਮੰਗਾਂਗੇ-ਜਗਰੂਪ ਸਿੰਘ ਸੇਹ

Ad Position 21
No active advertisement
ਅਜੀਤ ਡੈਸਕ 06-12-2025
ਸਮਰਾਲਾ, 5 ਦਸੰਬਰ (ਗੋਪਾਲ ਸੋਫਤ)-ਸਮਰਾਲਾ ਹਲਕੇ ਵਿਚ ਆਮ ਆਦਮੀ ਪਾਰਟੀ ਵਲੋਂ ਮੁੱਤਿਓ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਰਹੇ ਸਰਪੰਚ ਜਗਰੂਪ ਸਿੰਘ ਸੇਹ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਰਹਿਨੁਮਾਈ ਹੇਠ ਪੰਚਾਇਤ ਸੰਮਤੀ ਅਤੇ ਜਿਹੜਾ ਪ੍ਰੀਸ਼ਦ ਦੇ ਸਾਰੇ ਜ਼ੋਨਾਂ 'ਚ ਉਤਸ਼ਾਹ ਨਾਲ ਚੋਣ ਲੜਨ ਜਾ ਰਹੇ ਹਨ¢ ਉਨ੍ਹਾਂ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗਣ ਪਿੰਡਾਂ ਵਿਚ ਜਾ ਰਹੇ ਹਨ ਅਤੇ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਜਾ ਰਹੀ 10 ਲੱਖ ਰੁਪਏ ਦਾ ਮੁਫ਼ਤ ਇਲਾਜ ਦੀ ਸਿਹਤ ਬੀਮਾ ਯੋਜਨਾ ਸਦਕਾ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ¢
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਪੰਚਾਇਤ ਸੰਮਤੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦੀ ਪੜਤਾਲ ਦਾ ਕੰਮ ਦੇਰ ਰਾਤ ਤੱਕ ਲਟਕਿਆ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੱਲ੍ਹਾ ਦੇ ਹੱਕ ਵਿਚ ਪਿੰਡਾਂ ਦਾ ਦੌਰਾ
Ad Position 24