20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਿ੍ੰਸੀਪਲ ਡਾ. ਗਗਨਦੀਪ ਸਿੰਘ ਵਲੋਂ ਨਵੇਂ ਨਿਯੁਕਤ ਮੈਨੇਜਰ ਇਕਬਾਲ ਸਿੰਘ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 07-12-2025
ਬੀਜਾ, 6 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਵੇਂ ਨਿਯੁਕਤ ਮੈਨੇਜਰ ਇਕਬਾਲ ਸਿੰਘ ਝਬਾਲ ਨਾਲ ਮਾਤਾ ਗੰਗਾ ਖਾਲਸਾ ਕਾਲਜ ਦੇ ਪਿ੍ੰਸੀਪਲ ਗਗਨਦੀਪ ਸਿੰਘ ਵਲੋਂ ਮੁਲਾਕਾਤ ਕੀਤੀ ਗਈ | ਜਿੱਥੇ ਕਿ ਗੁਰਦੁਆਰਾ ਸਾਹਿਬ ਅਤੇ ਕਾਲਜ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪਿ੍ੰਸੀਪਲ ਡਾ. ਗਗਨਦੀਪ ਸਿੰਘ ਅਤੇ ਸੁਪਰਡੈਂਟ ਬਲਜਿੰਦਰ ਸਿੰਘ ਵਲੋਂ ਨਵੇਂ ਨਿਯੁਕਤ ਮੈਨੇਜਰ ਇਕਬਾਲ ਸਿੰਘ ਝਬਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੁਲਾਜ਼ਮ ਜਸਪਾਲ ਸਿੰਘ ਪੂਰਬਾ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਪ੍ਰਚਾਰਕ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਆੜਤੀ ਜਗਦੀਸ਼ ਸਿੰਘ ਦੀਸ਼ਾ, ਰਜਿੰਦਰ ਸਿੰਘ ਕੋਟ ਪਨੈਚ, ਪਰਮਿੰਦਰ ਸਿੰਘ ਗਰਚਾ ਗੁਰਦੁਆਰਾ ਸਾਹਿਬ ਇੰਸਪੈਕਟਰ ਕੁਲਦੀਪ ਸਿੰਘ ਅÏਲਖ, ਗ੍ਰੰਥੀ ਭਾਈ ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਆਰ. ਕੇ., ਅੰਮਿ੍ਤਪਾਲ ਸਿੰਘ ਖੱਟੜਾ, ਰਾਜਵਿੰਦਰ ਸਿੰਘ ਰਾਜੂ ਮਾਂਗਟ, ਬਲਜੀਤ ਸਿੰਘ, ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਪੰਚਾਇਤ ਸੰਮਤੀ ਚੋਣਾਂ ਲਈ 55 ਉਮੀਦਵਾਰ ਮੈਦਾਨ 'ਚ ਡਟੇ, 8 ਦੇ ਕਾਗ਼ਜ਼ ਰੱਦ, 24 ਉਮੀਦਵਾਰ ਮੈਦਾਨ 'ਚੋਂ ਹਟੇ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਸਮਰਾਲਾ ਵਲੋਂ ਵਿਸ਼ਵ ਮਿੱਟੀ ਦਿਵਸ ਮਨਾਇਆ
Ad Position 24