18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੱਤਰਕਾਰ ਸੁਖਵਿੰਦਰ ਸਿੰਘ ਸਲੌਦੀ ਨੂੰ ਗਹਿਰਾ ਸਦਮਾ, ਭਰਾ ਦੀ ਮੌਤ

Ad Position 21
No active advertisement
ਅਜੀਤ ਡੈਸਕ 08-12-2025
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਪੱਤਰਕਾਰ ਸੁਖਵਿੰਦਰ ਸਿੰਘ ਸਲੌਦੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਵੱਡੇ ਭਰਾ ਨਿਰਮਲ ਸਿੰਘ ਉਮਰ 68 ਸਾਲ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਹ ਆਪਣੇ ਪਿੱਛੇ ਆਪਣੀ ਪਤਨੀ ਦੋ ਬੇਟੀਆਂ ਅਤੇ ਇਕ ਬੇਟੇ ਨੂੰ ਛੱਡ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ | ਇਸ ਮੌਕੇ ਪੱਤਰਕਾਰ ਸੁਖਵਿੰਦਰ ਸਿੰਘ ਸਲੌਦੀ ਨਾਲ ਕਈ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਦੁੱਖ ਸਾਂਝਾ ਕੀਤਾ | ਜਿਨ੍ਹਾਂ ਵਿੱਚ ਦਵਿੰਦਰ ਸਿੰਘ ਖੱਟੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ, ਪਰਮਜੀਤ ਸਿੰਘ ਹਲਕਾ ਮੁੱਖ ਸੇਵਾਦਾਰ ਸਮਰਾਲਾ, ਅਵਤਾਰ ਸਿੰਘ ਕੈਂਥ ਸਕੱਤਰ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਰਵਿੰਦਰ ਸਿੰਘ ਬੱਬਲੂ, ਸਰਪੰਚ ਵਰਿੰਦਰਜੀਤ ਕੌਰ ਨੌਲੜੀ ਖ਼ੁਰਦ, ਅਮਨਦੀਪ ਕੌਰ ਲੱਲੋਂ ਖ਼ੁਰਦ, ਡਾਕਟਰ ਸੁਖਜੀਤ ਸਿੰਘ ਲੱਲੋਂ ਖੁਰਦ, ਡਾਕਟਰ ਜਸਪਾਲ ਸਿੰਘ ਖੰਨਾ, ਜਰਨੈਲ ਸਿੰਘ ਜੱਸਲ ਖੰਨਾ, ਗੁਰਮੁੱਖ ਸਿੰਘ ਏ. ਪੀ. ਆਰ. ਓ, ਗੋਪਾਲ ਸਿੰਘ ਖੰਨਾ, ਹਰਦੀਪ ਸਿੰਘ ਨਸਰਾਲੀ, ਗੁਰਵਿੰਦਰ ਸਿੰਘ ਸਲਾਣਾ ਪ੍ਰਧਾਨ ਸ੍ਰੀ ਗੁਰੂ ਅਰਜਨ ਦੇਵ ਜੀ ਧਰਮ ਪ੍ਰਚਾਰ ਟਰਸਟ ਸਲੌਦੀ ਸਿੰਘਾਂ ਦੀ ਵੱਲੋਂ ਦੁੱਖ ਸਾਂਝਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਹਲਕਾ ਪਾਇਲ ਦੇ ਸਾਬਕਾ ਪ੍ਰਧਾਨ ਲੰਢਾ ਵਲੋ ਜ਼ੋਨ ਬੁਆਣੀ ਦੇ ਪਿੰਡਾਂ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਨਗਰ ਚੋਹਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ <br/>
Ad Position 24