19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਚਾਇਤ ਸੰਮਤੀ ਜ਼ੋਨ ਕੁਹਾੜਾ ਤੋਂ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 08-12-2025
ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਦੇ ਜ਼ੋਨ ਕੁਹਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਗਰਚਾ ਦੇ ਹੱਕ ਵਿਚ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਕੁਹਾੜਾ ਅਤੇ ਮੇਹਲੋਂ ਪਿੰਡ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਸ਼ੋ੍ਰਮਣੀ ਅਕਾਲੀ ਦਲ ਲਈ ਵੋਟਾਂ ਮੰਗੀਆਂ ਗਈਆਂ¢ ਇਸ ਮੌਕੇ ਕੁਹਾੜਾ ਪਿੰਡ ਦੇ ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ ਨੇ ਕੁਹਾੜਾ ਵਾਸੀਆਂ ਨੂੰ 14 ਦਸੰਬਰ ਵੋਟਾਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਗਰਚਾ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਗਈ¢ ਇਸ ਮੌਕੇ ਸਰਕਲ ਪ੍ਰਧਾਨ ਅਵਤਾਰ ਗਰਚਾ, ਚਰਨਜੀਤ ਸਿੰਘ, ਮਨਦੀਪ ਸਿੰਘ ਗਰਚਾ, ਪਿ੍ਤਪਾਲ ਸਿੰਘ ਰਿੰਪਾ ਕੁਹਾੜਾ, ਹਰਪ੍ਰੀਤ ਸਿੰਘ ਹੈਪਾ, ਗੁਰਬੀਰ ਸਿੰਘ ਗਰਚਾ, ਰਵਿੰਦਰ ਸਿੰਘ ਪੰਚ, ਪੰਕਜ ਕੁਹਾੜਾ, ਸੋਨੰੂ ਗਰਚਾ ਪੰਚਾਇਤ ਮੈਂਬਰ, ਅਵਤਾਰ ਸਿੰਘ ਕੁਹਾੜਾ, ਦਿਲਬਾਗ ਸਿੰਘ ਬਾਘੂ, ਹਨੀ ਮਾਂਗਟ, ਕੁਲਵਿੰਦਰ ਸਿੰਘ ਗਰਚਾ, ਪੱਪੂ ਗਰਚਾ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ- ਉਮੀਦਵਾਰ ਬੀਬੀ ਬਲਵਿੰਦਰ ਕੌਰ ਬੀਜਾ ਅਗਲੀ ਖ਼ਬਰ ਬਲਾਕ ਡੇਹਲੋਂ ਦੇ ਜਰਖੜ ਜ਼ੋਨ ਤੋਂ ਸਾਬੀ ਜਰਖੜ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਬਣੇ
Ad Position 24