21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੂਬਾ ਮੀਤ ਪ੍ਰਧਾਨ ਦਾ ਸ਼ਰਧਾਂਜਲੀ ਸਮਾਗਮ 10 ਨੂੰ

Ad Position 21
No active advertisement
ਅਜੀਤ ਡੈਸਕ 08-12-2025
ਮਾਛੀਵਾੜਾ ਸਾਹਿਬ, 7 ਦਸੰਬਰ (ਮਨੋਜ ਕੁਮਾਰ)-ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਪੰਜਾਬ ਸੀਟੂ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ, ਚਰਨ ਸਿੰਘ ਸੰਗੋਵਾਲ ਜਨਰਲ ਸਕੱਤਰ ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਸਾਥੀ ਤੇ ਲਾਲ਼ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਪੰਜਾਬ ਸੀਟੂ ਦੇ ਸੂਬਾ ਮੀਤ ਪ੍ਰਧਾਨ ਅਤੇ ਜੁਝਾਰੂ ਸਾਥੀ ਨੱਥਾ ਸਿੰਘ ਬੱਲ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਦਾ ਸਮਾਗਮ 10 ਦਸੰਬਰ ਨੂੰ ਫਤਿਹਗੜ ਚੂੜੀਆਂ ਰੋਡ, ਪਿੰਡ ਬੱਲ ਖੁਰਦ ਗ੍ਰਹਿ ਵਿਖੇ ਪਵੇਗਾ¢
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਪਾਇਲ 'ਚ ਹੋਈ ਮੀਟਿੰਗ ਅਗਲੀ ਖ਼ਬਰ ਗਰੀਨ ਗਰੋਵ ਸਕੂਲ ਵਿਚ ਹਾਰਮਨੀ ਆਫ਼ ਹਾਰਮਨ-31ਵਾਂ ਸਾਲਾਨਾ ਸਮਾਗਮ
Ad Position 24