21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਆਮ ਆਦਮੀ ਪਾਰਟੀ ਦੀ ਪਾਇਲ 'ਚ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 08-12-2025
ਪਾਇਲ, 7 ਦਸੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਸਥਾਨਿਕ ਸ਼ਹਿਰ ਦੇ ਵਾਰਡ ਨੰਬਰ 3 ਵਿਖੇ ਆਪ ਵਲੰਟੀਅਰਾਂ ਤੇ ਸ਼ਹਿਰ ਵਾਸੀਆਂ ਨਾਲ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਮੀਟਿੰਗ ਕੀਤੀ | ਐਡਵੋਕੇਟ ਕੂਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਵਾਂਗੇ ਤਾਂ ਜੋ ਜਨਤਾ ਨੂੰ ਪਤਾ ਲੱਗ ਸਕੇ ਇੱਕ ਪਾਸੇ ਆਪ ਦੀ ਉਸਾਰੂ ਸੋਚ ਹੈ | ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਸਰੂਪ ਸਿੰਘ, ਪਾਰਟੀ ਦੇ ਐੱਸ. ਸੀ. ਵਿੰਗ ਦੇ ਇੰਚਾਰਜ ਨਛੱਤਰ ਸਿੰਘ ਸਾਬਕਾ ਕੌਂਸਲਰ, ਮਹਿਲਾਂ ਵਿੰਗ ਦੀ ਪ੍ਰਧਾਨ ਜਸਵੀਰ ਕੌਰ, ਅਮਰਜੀਤ ਕੌਰ ਅਤੇ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਕੁਲਵਿੰਦਰ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਅਵਤਾਰ ਸਿੰਘ, ਮੋਹਨ ਸਿੰਘ, ਤੇਜਵੀਰ ਸਿੰਘ, ਹਰਭਜਨ ਸਿੰਘ, ਉੱਤਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸੂਬਾ ਮੀਤ ਪ੍ਰਧਾਨ ਦਾ ਸ਼ਰਧਾਂਜਲੀ ਸਮਾਗਮ 10 ਨੂੰ
Ad Position 24