27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੇ 2027 'ਚ ਅਕਾਲੀ ਸਰਕਾਰ ਦਾ ਮੁੱਢ ਬੰਨਿ੍ਹਆ-ਢਿੱਲੋਂ

Ad Position 21
No active advertisement
ਅਜੀਤ ਡੈਸਕ 18-12-2025
ਕੁਹਾੜਾ/ਸਾਹਨੇਵਾਲ, 17 ਦਸੰਬਰ (ਸੰਦੀਪ ਸਿੰਘ ਕੁਹਾੜਾ, ਹਨੀ ਚਾਠਲੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੀ ਹੋਈ ਵੱਡੀ ਇਤਿਹਾਸਕ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਪੂਰੀ ਤਰਾਂ ਜਾਗਰੂਕ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਉਮੀਦਵਾਰਾਂ ਦੇ ਨਾਲ ਖ਼ੁਸ਼ੀ ਪ੍ਰਗਟ ਕਰਦਿਆਂ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਗਿਣਤੀ ਦੌਰਾਨ ਪੁਲਿਸ ਵਲੋਂ ਅਕਾਲੀ ਆਗੂ ਯਾਦੂ ਨੂੰ ਹਿਰਾਸਤ ਵਿਚ ਲੈਣ 'ਤੇ ਵਰਕਰਾਂ ਨੇ ਨੈਸ਼ਨਲ ਹਾਈਵੇ ਖੰਨਾ ਵ... ਅਗਲੀ ਖ਼ਬਰ ਵਾਇਰਲ ਆਡੀਓ ਤੋਂ ਬਾਅਦ ਭਾਜਪਾ ਨੇਤਾ ਖ਼ਿਲਾਫ਼ ਖੰਨਾ ਵਿਚ ਪ੍ਰਦਰਸ਼ਨ
Ad Position 24