27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਕਦੋਂ ਜ਼ੋਨ ਤੋਂ ਕਾਂਗਰਸ ਦੇ ਗੁਰਵਿੰਦਰ ਸਿੰਘ ਗਿੱਲ ਜੇਤੂ ਰਹੇ

Ad Position 21
No active advertisement
ਅਜੀਤ ਡੈਸਕ 18-12-2025
ਦੋਰਾਹਾ, 17 ਦਸੰਬਰ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਕਦੋਂ ਜੋਨ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਚੋਣ ਜਿੱਤਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਇਸ ਜੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਗਿੱਲ ਨੇ 13156 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ ਹੈ | ਜਦੇਕ ਆਪ ਦੇ ਅਭੈ ਸਿੰਘ ਬੈਂਸ ਨੂੰ 12164 ਵੋਟਾਂ ਪ੍ਰਾਪਤ ਹੋਈਆਂ | ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬਲਦੇਵ ਸਿੰਘ ਦੋਬੁਰਜੀ ਨੂੰ 9484 ਵੋਟਾਂ ਨਾਲ ਤੀਸਰੇ ਸਥਾਨ 'ਤੇ ਰਹੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਮੁੱਲਾਂਪੁਰ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ 7 ਉਮੀਦਵਾਰ ਜੇਤੂ ਅਗਲੀ ਖ਼ਬਰ ਵੋਟਾਂ ਦੀ ਗਿਣਤੀ ਦੌਰਾਨ ਪੁਲਿਸ ਵਲੋਂ ਅਕਾਲੀ ਆਗੂ ਯਾਦੂ ਨੂੰ ਹਿਰਾਸਤ ਵਿਚ ਲੈਣ 'ਤੇ ਵਰਕਰਾਂ ਨੇ ਨੈਸ਼ਨਲ ਹਾਈਵੇ ਖੰਨਾ ਵ...
Ad Position 24