21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਲੌਦ ਬਲਾਕ ਦੇ ਸੂਝਵਾਨ ਵੋਟਰਾਂ ਨੇ ਸੁਖਬੀਰ ਦੀ ਸਪੱਸ਼ਟਵਾਦੀ ਕਾਰਗੁਜ਼ਾਰੀ 'ਤੇ ਮੋਹਰ ਲਗਾਈ- ਸੁਖਵਿੰਦਰ ਦੌਲਤਪੁਰ

Ad Position 21
No active advertisement
ਅਜੀਤ ਡੈਸਕ 19-12-2025
ਮਲੌਦ, 18 ਦਸੰਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਨੇ ਬਲਾਕ ਸੰਮਤੀ ਜ਼ੋਨ ਸਿਹੌੜਾ ਤੋਂ ਸ਼ਾਨਦਾਰ ਵੋਟਾਂ ਦੇ ਫ਼ਰਕ ਨਾਲ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਸਿਹੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਮਲੌਦ ਅਧੀਨ ਆਉਂਦੇ 15 ਜ਼ੋਨਾਂ ਵਿਚੋਂ 6 ਜੋਨ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਉਣੇ ਪਾਰਟੀ ਲਈ ਚੜਦੀ ਕਲਾ ਦਾ ਪ੍ਰਤੀਕ ਸਮਝਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਸਾਬਿਤ ਹੁੰਦਾ ਹੈ ਕਿ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਪੱਸ਼ਟਵਾਦੀ ਕਾਰਗੁਜ਼ਾਰੀ 'ਤੇ ਮੋਹਰ ਲਗਾਈ ਦਿੱਤੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਂਗੇਵਾਲ, ਡਾ.ਪ੍ਰੇਮ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਮਲੌਦ ਤੇ ਦੋਰਾਹਾ ਤੋਂ ਜੇਤੂ ਕਾਂਗਰਸੀ ਉਮੀਦਵਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਬੀਜਾ ਜ਼ੋਨ ਤੋਂ ਆਪ ਦੇ ਉਮੀਦਵਾਰ ਅਵਤਾਰ ਸਿੰਘ ਦਹੇੜੂ ਜਿੱਤ ਇਲਾਕੇ ਲਈ ਹੋਵੇਗੀ ਕਾਰਗਰ ਸਾਬਿਤ- ਕਾਕਾ ਗਰੇਵਾਲ ਬੀਜਾ, ਕਾ...
Ad Position 24