21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼੍ਰੋ.ਅ.ਦ. ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਪ੍ਰੋ. ਹਰਜੀਤ ਕੌਰ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਸਾਹਨੇਵਾਲ, 18 ਦਸੰਬਰ (ਅਮਰਜੀਤ ਸਿੰਘ ਮੰਗਲੀ)-ਜ਼ੋਨ ਚੱਕ ਸਰਵਨ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਰਹੀ ਪ੍ਰੋਫੈਸਰ ਹਰਜੀਤ ਕੌਰ ਵੱਲੋਂ ਆਪਣੇ ਵੋਟਰਾਂ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਹਲਕੇ ਦੇ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਕਰ ਕੇ ਜਿਤਾਇਆ ਹੈ | ਉਹ ਵੀ ਉਨ੍ਹਾਂ ਦੀਆਂ ਆਸਾਂ 'ਤੇ ਪੂਰੇ ਉਤਰਨਗੇ | ਇਸ ਮੌਕੇ ਪ੍ਰੋਫੈਸਰ ਹਰਜੀਤ ਕੌਰ ਦੇ ਪਤੀ ਐਡਵੋਕੇਟ ਮਨਦੀਪ ਸਿੰਘ ਸਰਪੰਚ ਸਾਹਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੇ ਹੱਕ ਦੀ ਗੱਲ ਕਰਦਾ ਹੈ ਅਤੇ ਜਦੋਂ ਵੀ ਪੰਜਾਬ ਅੰਦਰ ਵਿਕਾਸ ਕਾਰਜਾਂ ਹੋਏ ਹਨ, ਉਹ ਸਿਰਫ਼ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਹੋਏ ਹਨ | ਇਸ ਮੌਕੇ ਮਾਸਟਰ ਅਸ਼ੋਕ ਕੁਮਾਰ ਸਰਕਲ ਪ੍ਰਧਾਨ, ਗੁਰਦੀਪ ਸਿੰਘ ਹਰਾ ਪ੍ਰਧਾਨ, ਬਲਜੀਤ ਸਿੰਘ ਹਰਾ ਪ੍ਰਧਾਨ, ਬਲਵਿੰਦਰ ਸਿੰਘ ਮਾਸਟਰ, ਰਾਜਨ ਭਾਟੀਆ, ਰਾਜੇਸ਼ ਭਾਟੀਆ, ਪਦਮਜੀਤ ਹਰਾ, ਨਰਿੰਦਰ ਸਿੰਘ ਨਿੰਦੀ, ਜਗਜੀਤ ਸਿੰਘ ਸੰਧੂ, ਹਰਦੀਪ ਸਿੰਘ ਤੋਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਿੱਕ ਬਾਕਸਿੰਗ 'ਚ ਵਿਕਟੋਰੀਆ ਸਕੂਲ ਲਹਿਰਾ ਨੇ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਨਾਮਵਰ ਸ਼ਖ਼ਸੀਅਤ ਗੁਰਮੇਲ ਸਿੰਘ ਪੰਧੇਰ ਪਟਵਾਰੀ ਸਹਾਰਨ ਮਾਜਰਾ ਦੇ ਦਿਹਾਂਤ 'ਤੇ ਸਨੇਹੀਆਂ ਵਲੋਂ ਦੁੱਖ ਪ੍ਰਗਟ
Ad Position 24