16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਖੰਨਾ ਨੇੜੇ ਰੇਲਵੇ ਟਰੈਕ ਤੋਂ ਅਣਪਛਾਤੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 20-12-2025
ਖੰਨਾ, 19 ਦਸੰਬਰ (ਅਜੀਤ ਬਿਊਰੋ)-ਖੰਨਾ ਨੇੜੇ ਰੇਲਵੇ ਟਰੈਕ ਤੋਂ ਇੱਕ ਅਣਪਛਾਤੀ ਲਾਸ਼ ਮਿਲੀ | ਜਾਣਕਾਰੀ ਦਿੰਦੇ ਚੌਕੀ ਜੀ. ਆਰ. ਪੀ. ਖੰਨਾ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਮਿ੍ਤਕ ਦਾ ਨਾਮ ਪਤਾ ਨਾ ਮਾਲੂਮ ਤੇ ਉਮਰ ਕਰੀਬ 45/50 ਸਾਲ ਦੀ ਰੇਲ ਗੱਡੀ 12413 ਪੂਜਾ ਐਕਸਪੈੱ੍ਰਸ ਕਿੱਲੋਮੀਟਰ 329/25-27 ਦਰਮਿਆਨ ਮੰਡੀ ਗੋਬਿੰਦਗੜ੍ਹ ਵਲੋਂ ਲਾਈਨਾਂ ਕਰਾਸ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ | ਮੌਕੇ 'ਤੇ ਮਿ੍ਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ | ਮਿ੍ਤਕ ਦੀ ਸ਼ਨਾਖ਼ਤ ਲਈ 72 ਘੰਟਿਆਂ ਖੰਨਾ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜੇਕਰ ਸ਼ਨਾਖ਼ਤ ਨਹੀਂ ਹੁੰਦੀ ਤਾਂ ਅੰਤਿਮ ਸੰਸਕਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਦੀ ਜਸਪ੍ਰੀਤ ਕੌਰ ਸਰਵੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ 'ਚ ਸਹਿਯੋਗ ਕਰਾਂਗਾ- ਪ੍ਰੋ: ਗੁਰਮੁੱਖ ਸਿੰਘ ਗੋਮੀ
Ad Position 24