16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਵੀਂ ਚੁਣੀ ਬਲਾਕ ਸੰਮਤੀ ਮੈਂਬਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 20-12-2025
ਈਸੜੂ, 19 ਦਸੰਬਰ (ਬਲਵਿੰਦਰ ਸਿੰਘ)-ਬਲਾਕ ਸੰਮਤੀ ਜ਼ੋਨ ਈਸੜੂ ਤੋਂ ਚੁਣੀ ਗਈ ਬਲਾਕ ਸੰਮਤੀ ਮੈਂਬਰ ਕਿਰਨਜੀਤ ਕੌਰ ਨੂੰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਜਤਿੰਦਰਜੋਤ ਸਿੰਘ ਈਸੜੂ, ਪੰਚ ਗੁਰਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਬਲਜੀਤ ਸਿੰਘ ਬੈਨੀਪਾਲ, ਜਗਦੀਸ਼ ਸਿੰਘ ਦੀਸ਼ਾ, ਕੁਲਦੀਪ ਸਿੰਘ ਫੌਜੀ, ਗੁਰਜੀਤ ਸਿੰਘ, ਅਵਤਾਰ ਸਿੰਘ ਤਾਰੂ , ਦਰਸ਼ਨ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ ਵਿਖੇ ਏ. ਆਈ. ਥੀਮ ਵਾਲੀ ਵਿਗਿਆਨ ਪ੍ਰਦਰਸ਼ਨੀ ਲਗਾਈ
Ad Position 24