10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜੇਤੂ ਸੰਦੀਪ ਕੌਰ ਵਲੋਂ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 21-12-2025
ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੰਮਤੀ ਜ਼ੋਨ-17 ਸਹਿਬਾਜ਼ਪੁਰਾ (ਰਿਜ਼ਰਵ ਔਰਤ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਸੰਦੀਪ ਕੌਰ ਵੱਡੀ ਲੀਡ ਨਾਲ ਵੋਟਾਂ ਪ੍ਰਾਪਤ ਕਰਕੇ ਜੇਤੂ ਬਣੀ | ਇਸ ਮੌਕੇ ਜੇਤੂ ਉਮੀਦਵਾਰ ਸੰਦੀਪ ਕੌਰ ਪਤਨੀ ਜਗਸੀਰ ਸਿੰਘ ਜੱਗਾ ਨੇ ਆਪਣੇ ਸਮੱਰਥਕਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਖੰਨਾ 'ਚ ਕਾਸੋ ਆਪ੍ਰੇਸ਼ਨ ਨੇ ਤੋੜਿਆ ਨਸ਼ਾ ਤਸਕਰਾਂ ਦਾ ਲੱਕ, ਜ਼ਿਲੇ੍ਹ ਭਰ 'ਚੋਂ 129 ਸ਼ੱਕੀ ਵਿਅਕਤੀ ਹਿਰਾਸਤ ਵਿਚ ਲਏ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਰਵਾਇਆ ਸ਼ੁਕਰਾਨਾ ਸਮਾਗਮ
Ad Position 24