08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਯੂਨਾਈਟਿਡ ਇਮੀਗੇ੍ਰਸ਼ਨ ਰਾਹੀਂ ਭਾਗਪੁਰ ਵਸਨੀਕ ਨੇ ਹਾਸਿਲ ਕੀਤਾ ਆਸਟੇ੍ਰਲੀਆ ਦਾ ਵੀਜ਼ਾ

Ad Position 21
No active advertisement
ਅਜੀਤ ਡੈਸਕ 21-12-2025
ਕੁਹਾੜਾ, 20 ਦਸੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਕੁਹਾੜਾ ਰੋਡ ਗਿੱਲ ਕੰਪਲੈਕਸ ਵਿਚ ਸਥਿਤ ਯੂਨਾਈਟਿਡ ਇਮੀਗੇ੍ਰਸ਼ਨ ਸੰਸਥਾ ਵਲੋਂ ਪਿਛਲੇ ਲਮੇਂ ਸਮੇਂ ਤੋਂ ਬੱਚਿਆਂ ਨੂੰ ਆਈਲੈਟਸ ਅਤੇ ਪੀ. ਟੀ. ਈ. ਕਰਵਾ ਕੇ ਬਾਹਰਲੇ ਦੇਸ਼ਾਂ ਦੇ ਵੀਜ਼ੇ ਲਵਾ ਕੇ ਦਿੱਤੇ ਜਾ ਰਹੇ ਹਨ | ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਦੇ ਤਾਜ਼ਾ ਆਏ ਨਤੀਜਿਆਂ ਵਿਚ ਸਿਮਰਨਜੀਤ ਕੌਰ ਸਪੁੱਤਰੀ ਮੇਜਰ ਸਿੰਘ ਵਾਸੀ ਭਾਗਪੁਰ ਨੇ ਸਿਰਫ਼ ਇਕ ਹਫ਼ਤੇ ਅੰਦਰ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਰਾਹੀਂ ਆਸਟੇ੍ਰਲੀਆ ਦਾ ਵੀਜ਼ਾ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਸਿਮਰਨਜੀਤ ਕੌਰ ਨੂੰ ਵਰਕ ਅਤੇ ਛੁੱਟੀਆਂ ਦੀ ਕੈਟਾਗਰੀ ਵਿਚ ਵੀਜ਼ਾ ਲਵਾ ਕੇ ਦਿੱਤਾ ਗਿਆ | ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨ ਸਟੱਡੀ, ਵਿਜ਼ਟਰ, ਸਪਾਊਸ ਵੀਜ਼ਾ ਤੋਂ ਇਲਾਵਾ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਆਈਲੈਟਸ ਅਤੇ ਪੀ. ਟੀ. ਈ. ਦੀ ਕੋਚਿੰਗ ਲੈ ਕੇ ਆਪਣਾ ਆਸਟੇ੍ਰਲੀਆ, ਕੈਨੇਡਾ, ਯੂ. ਐੱਸ. ਏ. ਅਤੇ ਯੂ. ਕੇ. ਵਰਗੇ ਦੇਸ਼ਾਂ ਦਾ ਵੀਜ਼ਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਜਾਂ ਹੋਰ ਕਿਸੇ ਵੀ ਕਿਸਮ ਦੇ ਵੀਜ਼ੇ ਸਬੰਧੀ ਜਾਣਕਾਰੀ ਲਈ ਯੂਨਾਈਟਿਡ ਇਮੀਗੇ੍ਰਸ਼ਨ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ-ਐਨ.ਸੀ.ਆਰ. 'ਚ ਓਰੇਂਜ ਅਲਰਟ ਜਾਰੀ ਅਗਲੀ ਖ਼ਬਰ ਢੱਕੀ ਸਾਹਿਬ 'ਚ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ
Ad Position 24