08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੇਂਦਰ ਸਰਕਾਰ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਵਲੋਂ ਖੰਨਾ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ- ਲੱਖਾ ਪਾਇਲ

Ad Position 21
No active advertisement
ਅਜੀਤ ਡੈਸਕ 21-12-2025
ਰਾੜਾ ਸਾਹਿਬ/ਮਲੌਦ, 20 ਦਸੰਬਰ (ਸੁਖਵੀਰ ਸਿੰਘ ਚਣਕੋਈਆਂ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਕੇਂਦਰ ਸਰਕਾਰ ਵੱਲੋਂ ਲਿਆਂਦੇ 'ਜੀ ਰਾਮ ਜੀ' ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਂਡੂ ਮਜ਼ਦੂਰਾਂ ਲਈ ਦੇਸ਼ ਦੇ ਸਭ ਤੋਂ ਵੱਡੇ ਸਮਾਜਿਕ ਸੁਰੱਖਿਆ ਪ੍ਰੋਗਰਾਮ ਮਨਰੇਗਾ ਨੂੰ ਕਮਜ਼ੋਰ ਕਰਨ ਦਾ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਿਆ ਗਿਆ ਖ਼ਤਰਨਾਕ ਕਦਮ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਅੱਜ ਲਲਹੇੜੀ ਰੋਡ ਖੰਨਾ ਵਿਖੇ ਜ਼ਿਲ੍ਹਾ ਕਾਂਗਰਸ ਵੱਲੋਂ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਅਤੇ ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਆਦਿ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਰ ਸ੍ਰੀ ਨਾਥ ਸੰਪਰਦਾਏ ਦੇ ਨਾਲ ਜੁੜੇ ਸੈਂਕੜੇ ਲੋਕਾਂ ਵਲੋਂ ਦਿੱਲੀ ਵਿਚ ਮੰਦਰ ਵਿਚ ਹੋਈ ਭੰਨ-ਤੋੜ ਦਾ ਵਿਰੋਧ ਅਗਲੀ ਖ਼ਬਰ 26ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਵਿਚ ਜਿੱਤੇ ਤਗਮੇ
Ad Position 24