21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਪੰਚ ਡਾ. ਢਿੱਲੋਂ ਅਤੇ ਪੰਚਾਇਤ ਸੰਮਤੀ ਮੈਂਬਰ ਬੀਬੀ ਢਿੱਲੋਂ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-12-2025
ਕੁਹਾੜਾ, 21 ਦਸੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਜੋਨ ਲੱਖੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਨਵਦੀਪ ਕੌਰ ਢਿੱਲੋਂ ਅਤੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ 'ਤੇ ਜੋਨ ਲੱਖੋਵਾਲ ਅਧੀਨ ਪੈਂਦੇ ਸਮੂਹ ਪਿੰਡਾਂ ਦੇ ਵੋਟਰਾਂ ਦੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਸਮੂਹ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਦਿੱਤੇ ਪਿਆਰ ਅਤੇ ਸਤਿਕਾਰ ਲਈ ਉਹ ਸਦਾ ਹੀ ਰਿਣੀ ਰਹਿਣਗੇ ¢
Ad Position 22
No active advertisement
ਪਿਛਲੀ ਖ਼ਬਰ ਜੇਕਰ ਪਾਰਟੀ ਆਗੂ ਇੱਕਜੁੱਟ ਹੋ ਕੇ ਲੜਦੇ ਤਾਂ ਚੋਣ ਨਤੀਜੇ ਹੋਰ ਹੋਣੇ ਸਨ-ਲਾਪਰਾਂ ਅਗਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਸੜਕ ਦੀ ਜਗ੍ਹਾ 'ਚ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਕੀਤੇ ਨੋਟਿਸ ਜਾਰੀ
Ad Position 24