21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 22-12-2025
ਰਾੜਾ ਸਾਹਿਬ, 21 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਪੇਡਾ ਵਲੋਂ ਪਿੰਡ ਘੁਡਾਣੀ ਕਲ੍ਹਾਂ ਨੂੰ ਜ਼ਿਲੇ੍ਹ ਭਰ ਦੇ 11 ਵੱਡੇ ਪਿੰਡਾਂ ਵਿਚੋਂ 1 ਕਰੋੜ ਰੁ. ਦਾ ਪਹਿਲਾ ਇਨਾਮ ਮਿਲਣ ਦੀ ਖ਼ੁਸ਼ੀ ਵਿੱਚ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਨੂੰ ਮੁਬਾਰਕਬਾਦ ਦੇਣ ਸਮੇਂ ਮੰੂਹ ਮਿੱਠਾ ਕਰਵਾਇਆ ਗਿਆ ¢ ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ¢ ਉਨ੍ਹਾਂ ਪੇਡਾ ਵਲੋਂ ਮਿਲੇ ਪਹਿਲੇ ਇਨਾਮ ਦੀ ਜਿੱਥੇ ਸਮੂਹ ਗ੍ਰਾਮ ਪੰਚਾਇਤ ਨੂੰ ਵਧਾਈ ਦਿੱਤੀ ਉੱਥੇ ਹੀ ਸਮੂਹ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ¢ ਇਸ ਮੌਕੇ ਅਵਤਾਰ ਸਿੰਘ ਘੁਡਾਣੀ ਕਲ੍ਹਾਂ ਵੀ ਸਨ¢
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਲੇ੍ਹ ਭਰ 'ਚੋ ਪਿੰਡ ਘੁਡਾਣੀ ਕਲ੍ਹਾਂ ਨੂੰ ਪੇਡਾ ਵਲੋਂ 1 ਕਰੋੜ ਰੁ. ਦਾ ਮਿਲਿਆ ਪਹਿਲਾ ਇਨਾਮ ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24