21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਕਾਲੀ ਆਗੂ ਰਾਜੇਸ਼ ਭਾਟੀਆ ਨੂੰ ਸਦਮਾ- ਮਾਤਾ ਦਾ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-12-2025
ਸਾਹਨੇਵਾਲ, 21 ਦਸੰਬਰ (ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਸੀਨੀਅਰ ਆਗੂ ਰਾਜੇਸ਼ ਭਾਟੀਆ ਨੰਦਪੁਰ ਨੂੰ ਉਸ ਸਮੇਂ ਡੂੰਘਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸ਼ਕੰੁਤਲਾ ਰਾਣੀ ਪਤਨੀ ਵੇਦ ਪ੍ਰਕਾਸ਼ ਭਾਟੀਆ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ¢ ਇਸ ਦੁੱਖ ਦੀ ਘੜੀ 'ਚ ਭਾਟੀਆ ਪਰਿਵਾਰ ਨਾਲ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਕੌਮੀ ਪ੍ਰਧਾਨ ਯੂਥ ਸਿਮਰਨਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਭੋਲਾ ਪ੍ਰਧਾਨ, ਬਲਜੀਤ ਸਿੰਘ ਹਰਾ ਪ੍ਰਧਾਨ, ਮਾਸਟਰ ਅਸ਼ੋਕ ਕੁਮਾਰ ਸਾਬਕਾ ਕੌਂਸਲਰ, ਗਗਨਦੀਪ ਸਿੰਘ ਢਿੱਲੋਂ ਸਰਪੰਚ ਭਾਗਪੁਰ, ਅਜਮੇਰ ਸਿੰਘ ਕੁਹਾੜਾ ਸਰਪੰਚ, ਤੇਜਿੰਦਰ ਸਿੰਘ ਬਲੈਕੀ ਰਾਮਗੜ੍ਹ, ਰੰਮੀ ਰਾਮਗੜ੍ਹ, ਬਲਵਿੰਦਰ ਸਿੰਘ ਮਾਸਟਰ, ਰਮਨ ਕੁਮਾਰ ਨਿੰਮ੍ਹਾ, ਨਰਿੰਦਰ ਸਿੰਘ ਨਿੰਦੀ, ਹਰਦੀਪ ਸਿੰਘ ਤੋਤਾ, ਜਗਦੀਪ ਸਿੰਘ ਸੰਧੂ, ਸ਼ੇਰੀ ਪ੍ਰਧਾਨ, ਜਸਵਿੰਦਰ ਸਿੰਘ ਭੋਲਾ ਪੁਰ,ਰਾਜਨ ਭਾਟੀਆ, ਜੋਬਨ ਸਿੰਘ ਗਿੱਲ, ਰਜਿੰਦਰ ਸਿੰਘ ਰਾਜੂ ਸਾਹਨੇਵਾਲ, ਮਨਦੀਪ ਸਿੰਘ ਸਾਹਨੀ ਸਰਪੰਚ, ਤੋਂ ਇਲਾਵਾ ਹੋਰ ਵੀ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ ਤੀਸਰੇ ਰਾਊਾਡ 'ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ-ਬੌਂ...
Ad Position 24