21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ ਤੀਸਰੇ ਰਾਊਾਡ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-12-2025
ਡੇਹਲੋਂ, 21 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਮਲਟੀਵਰਸਿਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ50 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ¢ ਪਹਿਲੇ ਭਾਗ ਵਿਚ 67 ਪ੍ਰੀਖਿਆਰਥੀਆਂ ਨੇ ਭਾਗ ਲਿਆ, ਜਿਸ ਵਿਚੋਂ ਸੱਤ ਵਿਦਿਆਰਥੀ ਦੂਜੇ ਰਾਊਾਡ ਦੀ ਪ੍ਰੀਖਿਆ ਦੇ ਲਈ ਚੁਣੇ ਗਏ¢ ਦੂਜੇ ਪੱਧਰ ਦੀ ਪ੍ਰੀਖਿਆ ਅਹਿਮਦਗੜ੍ਹ ਗੁਰਦੁਆਰਾ ਸਿੰਘ ਸਭਾ ਵਿੱਚ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਤੇ ਪੰਜ ਵਿਦਿਆਰਥੀ ਤੀਸਰੇ ਪੱਧਰ ਲਈ ਚੁਣੇ ਗਏ¢ ਇਹਨਾਂ ਚੁਣੇ ਗਏ ਵਿਦਿਆਰਥੀਆਂ ਵਿਚ ਤਨਵੀਰ ਸਿੰਘ, ਤਰਨਵੀਰ ਸਿੰਘ, ਗੁਰਸਗਲਪ੍ਰੀਤ ਸਿੰਘ, ਜਸਮੀਤ ਕੌਰ, ਇਸ਼ਮੀਤ ਕੌਰ ਸ਼ਾਮਿਲ ਹਨ¢ ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਸਿੱਖਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29ਵਾਂ ਖ਼ੂਨਦਾਨ ਲਗਾਇਆ ਅਗਲੀ ਖ਼ਬਰ ਅਕਾਲੀ ਆਗੂ ਰਾਜੇਸ਼ ਭਾਟੀਆ ਨੂੰ ਸਦਮਾ- ਮਾਤਾ ਦਾ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ...
Ad Position 24