21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੰਮਤੀ ਮੈਂਬਰ ਜਸਵੀਰ ਸਿੰਘ ਜੱਸੀ ਦਾ ਮਾਲੋਦੌਦ ਵਿਖੇ ਆਗੂਆਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 22-12-2025
ਮਲੌਦ, 21 ਦਸੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਸੰਮਤੀ ਜੋਨ ਸੀਹਾਂ ਦੌਦ ਤੋਂ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਦਾ ਪਿੰਡ ਮਾਲੋਦੌਦ ਵਿਖੇ ਯੂਥ ਆਗੂ ਅਤੇ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਮਾਲੋਦੌਦ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਨਵੇ ਚੁਣੇ ਸੰਮਤੀ ਮੈਂਬਰ ਜਸਵੀਰ ਸਿੰਘ ਜੱਸੀ ਨੇ ਕਿਹਾ ਕਿ ਉਹ ਲੋਕਾਂ ਵਲੋਂ ਦਿੱਤੇ ਪਿਆਰ ਲਈ ਸਦਾ ਰਿਣੀ ਰਹਿਣਗੇ ਅਤੇ ਪਿੰਡਾਂ ਦੇ ਵਿਕਾਸ ਲਈ ਹਰਸੰਭਵ ਯਤਨ ਕਰਨਗੇ | ਇਸ ਮੌਕੇ ਯੂਥ ਆਗੂ ਜਸਪ੍ਰੀਤ ਸਿੰਘ ਮਾਲੋਦੌਦ ਅਤੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਆਪ ਦੇ ਝੂਠ ਦਾ ਭਾਂਡਾ ਹੁਣ ਭਰ ਚੁੱਕਿਆ ਹੈ | ਇਸ ਮੌਕੇ ਨੰਬਰਦਾਰ ਪਰਮਜੀਤ ਸਿੰਘ, ਸਾਬਕਾ ਸਰਪੰਚ ਗੁਰਮੁਖ ਸਿੰਘ, ਜਸਵਿੰਦਰ ਸਿੰਘ ਜੱਸਾ, ਧੰਨਾ ਸਿੰਘ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਰਾਜਵੀਰ ਸਿੰਘ, ਤਾਹਰ ਖਾਂ, ਹਰਸ਼ ਪਾਸੀ, ਦਰਸਨ ਸਿੰਘ, ਅਰਵਿੰਦਰ ਸਿੰਘ ਬਿੰਦੀ, ਪੰਚ ਮੱਖਣ ਸਿੰਘ, ਜਗਦੀਪ ਸਿੰਘ, ਕਮਲਜੀਤ ਸਿੰਘ, ਹਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਬੰਬੀ, ਮਨਦੀਪ ਸਿੰਘ ਮੰਨਾ, ਸੁਰਿੰਦਰ ਸਿੰਘ, ਤਲਵਿੰਦਰ ਸਿੰਘ, ਕਰਨੈਲ ਸਿੰਘ ਪੰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 3.67 ਗ੍ਰਾਮ ਹੈਰੋਇਨ ਸਮੇਤ 1 ਗਿ੍ਫ਼ਤਾਰ ਅਗਲੀ ਖ਼ਬਰ ਹਿੰਦੂ ਸੰਗਠਨਾਂ ਨੇ ਮਾਛੀਵਾੜਾ ਜੰਗਲੀ ਇਲਾਕੇ 'ਚ ਚੱਲਦੇ ਗਊ ਮਾਸ ਦੇ ਬੁੱਚੜਖ਼ਾਨੇ ਦਾ ਕੀਤਾ ਪਰਦਾਫਾਸ਼
Ad Position 24