21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

3.67 ਗ੍ਰਾਮ ਹੈਰੋਇਨ ਸਮੇਤ 1 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-12-2025
ਮਾਛੀਵਾੜਾ ਸਾਹਿਬ, 21 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਗੁਰਦੀਪ ਸਿੰਘ ਵਾਸੀ ਮਾਛੀਵਾੜਾ ਨੂੰ ਗਿ੍ਫ਼ਤਾਰ ਕੀਤਾ ਹੈ¢ ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਢਿਆਣਾ ਨੇੜੇ ਗਸ਼ਤ ਕਰ ਸੀ ਤਾਂ ਇੱਕ ਵਿਅਕਤੀ ਸ਼ੱਕੀ ਹਾਲਤ ਵਿਚ ਵਾਪਸ ਮੁੜਨ ਲੱਗਾ¢ ਉਸ ਨੇ ਆਪਣੇ ਹੱਥ ਵਿਚ ਫੜੀ ਲਿਫਾਫੀ ਸੁੱਟ ਦਿੱਤੀ ਅਤੇ ਜਦੋਂ ਉਸ ਨੰੂ ਸ਼ੱਕ ਦੇ ਅਧਾਰ 'ਤੇ ਜਾਂਚ ਲਈ ਰੋਕਿਆ ਤਾਂ ਉਸ ਨੇ ਆਪਣਾ ਗੁਰਦੀਪ ਸਿੰਘ ਦੱਸਿਆ¢ ਉਸ ਵਲੋਂ ਸੁੱਟੀ ਲਿਫਾਫੀ 'ਚੋਂ 3 ਗ੍ਰਾਮ 67 ਮਿਲੀਗਰਾਮ ਹੈਰੋਇਨ ਬਰਾਮਦ ਹੋਈ ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਗਾਰਡਨ ਵੈਲੀ ਸਕੂਲ 'ਚ ਅਧਿਆਪਕਾਂ ਨੂੰ ਨਵੀਂ ਸਿੱਖਿਆ ਦੇ ਅਧਿਆਪਨ ਬਾਰੇ ਪ੍ਰੇਰਿਤ ਕੀਤਾ ਅਗਲੀ ਖ਼ਬਰ ਸੰਮਤੀ ਮੈਂਬਰ ਜਸਵੀਰ ਸਿੰਘ ਜੱਸੀ ਦਾ ਮਾਲੋਦੌਦ ਵਿਖੇ ਆਗੂਆਂ ਵਲੋਂ ਸਨਮਾਨ
Ad Position 24