28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅੱਜ ਕ੍ਰਿਸ਼ਨਾ ਨਗਰ ਨੇੜਲੇ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 23-12-2025
ਖੰਨਾ, 22 ਦਸੰਬਰ (ਹਰਜਿੰਦਰ ਸਿੰਘ ਲਾਲ)- ਕ੍ਰਿਸ਼ਨਾ ਨਗਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ 23 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ | ਜਿਸ ਕਾਰਨ ਕ੍ਰਿਸ਼ਨਾ ਨਗਰ, ਪ੍ਰੀਤ ਨਗਰ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਗੁਰੂ ਅੰਗਦ ਦੇਵ ਨਗਰ, ਨਿਊ ਮਾਡਲ ਟਾਊਨ, ਸਬਜ਼ੀ ਮੰਡੀ, ਗੁਲਮੋਹਰ ਨਗਰ, ਅਮਲੋਹ ਰੋਡ ਆਦਿ ਦੀ ਸਪਲਾਈ ਪ੍ਰਭਾਵਿਤ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਕਰਵਾਈ ਗਈ ਮੈਗਾ ਪੀ. ਟੀ. ਐਮ.
Ad Position 24