28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੰਤ ਢੱਡਰੀਆਂ ਵਾਲਿਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-12-2025
ਅਹਿਮਦਗੜ੍ਹ, 22 ਦਸੰਬਰ (ਰਵਿੰਦਰ ਪੁਰੀ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇੱਥੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਲਗਾਏ ਜਾ ਰਹੇ ਦੀਵਾਨ ਮੌਕੇ ਵੱਡੀ ਗਿਣਤੀ 'ਚ ਸੰਗਤ ਪਹੁੰਚ ਰਹੀ ਹੈ ਅਤੇ ਨਾਲ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਸੀ ਪਾਰਟੀਆਂ ਦੇ ਆਗੂ ਮਹਾਨ ਸਿੱਖ ਸ਼ਹੀਦਾਂ ਦੀ ਲਾਸਾਨੀ ਕੁਰਬਾਨੀਆਂ ਦੀ ਗਾਥਾ ਸੁਣਨ ਲਈ ਹਜ਼ਾਰਾਂ ਦੀ ਗਿਣਤੀ 'ਚ ਆ ਰਹੇ ਹਨ¢ ਅੱਜ ਦੂਸਰੇ ਦਿਨ ਦੀਵਾਨ ਸਜਾਉਣ ਤੋਂ ਪਹਿਲਾਂ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਪ੍ਰਧਾਨ ਵਿਕਾਸ ਸ਼ਰਮਾ, ਕੌਂਸਲਰ ਰਾਕੇਸ਼ ਸ਼ਾਹੀ, ਪ੍ਰਧਾਨ ਟਰੱਕ ਯੂਨੀਅਨ ਮਨਿੰਦਰਪਾਲ ਸਿੰਘ, ਨਿਹਾਲ ਸਿੰਘ ਉੱਭੀ, ਚੌਧਰੀ ਨਿਸ਼ਾਰ ਖਾਂ ਆਦਿ ਨੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਸਨਮਾਨ ਕੀਤਾ ¢
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਗਣਿਤ ਮੇਲੇ 'ਚ ਘੁੰਗਰਾਲੀ ਰਾਜਪੂਤਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੰਮਤੀ ਚੋਣਾਂ ਦੌਰਾਨ ਜਸਵੰਤ ਸਿੰਘ ਮੁਕੰਦਪੁਰ ਵਲੋਂ ਜਿੱਤ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Ad Position 24