28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਰਾਧਾ ਵਾਟਿਕਾ ਸਕੂਲ ਵਿਚ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 23-12-2025
ਖੰਨਾ, 22 ਦਸੰਬਰ (ਹਰਜਿੰਦਰ ਸਿੰਘ ਲਾਲ)- ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ ਕੋਟ ਪਰਣਾਮ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ 'ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ' ਸ਼ਬਦ ਦਾ ਗਾਇਨ ਕੀਤਾ ਗਿਆ | ਬਾਅਦ ਵਿਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਨਾਲ ਸੰਬੰਧਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਵੱਲੋਂ ਬਹੁਤ ਹੀ ਸ਼ਰਧਾ ਪੂਰਵਕ ਇਹਨਾਂ ਪ੍ਰਸ਼ਨਾਂ ਦੇ ਉੱਤਰ ਦਿੱਤੇ ਗਏ | ਸਕੂਲ ਪਿੰ੍ਰਸੀਪਲ ਅਨੁਪਮਾ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਇਹਨਾਂ ਸ਼ਹਾਦਤਾਂ ਤੋਂ ਸਿੱਖਿਆ ਲੈਂਦੇ ਹੋਏ ਸਾਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਕਮੇਟੀ ਨੌਜਵਾਨ ਸਭਾ ਦਾ ਨਵਾਂ ਪ੍ਰਧਾਨ ਕੁਲਦੀਪ ਸਿੰਘ ਨੂੰ ਬਣਾਇਆ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾਪੂਰਵਕ ਮਨਾਇਆ
Ad Position 24