13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਾਜੇਵਾਲ ਵਿਖੇ ਸ਼ਹੀਦਾਂ ਦੇ ਅਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
ਜੌੜੇਪੁਲ ਜਰਗ, 23 ਦਸੰਬਰ (ਪਾਲਾ ਰਾਜੇਵਾਲੀਆ)-ਸ਼ਹੀਦਾਂ ਦੇ ਅਸਥਾਨ (ਮਲਿਆਣਾ ਸਾਹਿਬ) ਰਾਜੇਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਵੀਰ ਸਿੰਘ ਉਰਫ਼ ਰਾਜੂ ਬਾਬਾ ਨੇ ਦੱਸਿਆ ਕਿ ਇਸ ਮੌਕੇ ਬਾਬਾ ਬੇਅੰਤ ਸਿੰਘ ਪੰਜਰੁੱਖਾਂ ਵਾਲਿਆਂ ਨੇ ਕੀਰਤਨ ਵਿਖਿਆਨ ਦੁਆਰਾ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਨੌਜਵਾਨ ਅੰਮਿ੍ਤਪਾਨ ਕਰ ਕੇ ਨਾਮਬਾਣੀ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤਿੰਨ ਦਿਨ ਵੱਖ ਵੱਖ ਮਠਿਆਈਆਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੁਰਕੀਰਤ ਕੋਟਲੀ ਵਲੋਂ ਪਿੰਡ ਲਲਹੇੜੀ ਦਾ ਧੰਨਵਾਦੀ ਦੌਰਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਵੀਂ ਸਾਲਾਨਾ ਸਪੋਰਟਸ ਮੀਟ ਸ਼ੁਰੂ
Ad Position 24