12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਇਲ ਵਿਖੇ ਅਧਿਆਪਕ-ਮਾਪੇ ਮਿਲਣੀ

Ad Position 21
No active advertisement
ਅਜੀਤ ਡੈਸਕ 24-12-2025
ਪਾਇਲ, 23 ਦਸੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਇਲ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਧਿਆਪਕ ਤੇ ਮਾਤਾ-ਪਿਤਾ ਮਿਲਣੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਐਸ. ਡੀ. ਐਮ. ਪਾਇਲ ਪ੍ਰਦੀਪ ਸਿੰਘ ਬੈਂਸ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਇੰਚਾਰਜ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਰੇ ਅਧਿਆਪਕ ਆਪਣੀ ਲਗਨ ਨਾਲ ਬੱਚਿਆਂ ਨੂੰ ਪੂਰੀ ਮਿਹਨਤ ਨਾਲ ਪੜ੍ਹਾ ਰਹੇ ਹਨ | ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਮਾਤਾ ਪਿਤਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ. ਸ੍ਰੀ ਫਤਿਹਗੜ੍ਹ ਸਾਹਿਬ ਤੱਕ ਅੱਜ ਪਾਇਲ ਤੋਂ ਆਰੰਭੀ ਜਾਵੇਗੀ 2 ਦਿਨਾ ਪੈਦਲ ਯਾਤਰਾ - ਲੱਖਾ ਪਾਇਲ ਅਗਲੀ ਖ਼ਬਰ ਗੁੱਡਅਰਥ ਸਕੂਲ ਸਿਆੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਯਾਦਾਂ ਨਾਲ ਸਮਾਪਤ
Ad Position 24