12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਨਕਾਣਾ ਸਾਹਿਬ ਸਕੂਲ ਰਾਮਪੁਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਮਾਰਚ

Ad Position 21
No active advertisement
ਅਜੀਤ ਡੈਸਕ 25-12-2025
ਦੋਰਾਹਾ, 24 ਦਸੰਬਰ (ਮਨਜੀਤ ਸਿੰਘ ਗਿੱਲ)-ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ | ਇਸ ਦੇ ਨਾਲ ਹੀ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਸੇਧ ਲੈਣ ਅਤੇ ਸਿਖੀ ਸਿਧਾਂਤਾਂ ਵਿੱਚ ਪਰਪੱਕ ਹੋਣ ਲਈ ਪ੍ਰੇਰਿਆ | ਬੱਚਿਆਂ ਨੂੰ ਦੁੱਧ ਅਤੇ ਬਰੈੱਡਾਂ ਦੇ ਲੰਗਰ ਛਕਾਏ ਗਏ |
Ad Position 22
No active advertisement
ਪਿਛਲੀ ਖ਼ਬਰ ਬੁਲੇ੍ਹਪੁਰ ਹਾਈ ਸਕੂਲ 'ਚ ਸ਼ਹੀਦੀ ਜੋੜ ਮੇਲ ਉੱਤੇ ਅਧਿਆਪਕਾਂ ਨੇ ਲਾਇਆ ਲੰਗਰ ਅਗਲੀ ਖ਼ਬਰ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
Ad Position 24