18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮੰਤਰੀ ਸੌਂਦ ਵਲੋਂ ਹਲਕਾ ਖੰਨਾ ਦੀਆਂ ਸੰਗਤਾਂ ਨਾਲ ਫ਼ਤਹਿਗੜ੍ਹ ਸਾਹਿਬ ਲਈ ਪੈਦਲ ਯਾਤਰਾ ਸ਼ੁਰੂ

Ad Position 21
No active advertisement
ਅਜੀਤ ਡੈਸਕ 26-12-2025
ਖੰਨਾ, 25 ਦਸੰਬਰ (ਹਰਜਿੰਦਰ ਸਿੰਘ ਲਾਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਧਰਮ ਹਿੱਤ ਦਿੱਤੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੀਰਵਾਰ ਨੂੰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ, ਖੰਨਾ ਤੋਂ ਪਾਠ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਪੈਦਲ ਯਾਤਰਾ ਸ਼ੁਰੂ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗੁਰਮਤਿ ਸੰਗੀਤ ਅਕੈਡਮੀ ਨਵਾਂ ਪਿੰਡ ਕਿਸ਼ਨਪੁਰਾ ਦੀਆਂ ਟੀਮਾਂ ਦਾ 35ਵੇਂ ਕੀਰਤਨ ਪ੍ਰਤੀਯੋਗਤਾ ਵਿਚੋਂ ਪਹਿਲਾ ਸਥਾਨ... ਅਗਲੀ ਖ਼ਬਰ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੇ ਆਮ ਆਦਮੀ ਪਾਰਟੀ 'ਤੇ ਖੰਨਾ ਦੀ ਵਾਰਡਬੰਦੀ ਚੋਰੀ ਕਰਨ ਦੇ ਲਾਏ ਦੋਸ਼
Ad Position 24