18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਜੇਵਾਲ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਵੱਖ ਵੱਖ ਥਾਵਾਂ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 26-12-2025
ਜੌੜੇਪੁਲ ਜਰਗ, 25 ਦਸੰਬਰ (ਪਾਲਾ ਰਾਜੇਵਾਲੀਆ)- ਪਿੰਡ ਰਾਜੇਵਾਲ ਦੇ ਵੱਖ ਵੱਖ ਥਾਵਾਂ ਤੇ ਸਾਹਿਬਜ਼ਾਦਿਆਂ ਦਾ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ, ਸ਼ਹੀਦਾਂ ਦੇ ਅਸਥਾਨ ਮਲਿਆਣ ਸਾਹਿਬ ਤੋਂ ਇਲਾਵਾ ਹੋਰ ਅਸਥਾਨਾਂ 'ਤੇ ਸਮਾਗਮ ਕਰਵਾਏ ਗਏ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੇ ਨੌਜਵਾਨਾਂ ਵੱਲੋਂ ਬਰੈਡ ਅਤੇ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ | ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਅਤੇ ਸਾਰਿਆਂ ਲਈ ਚਾਨਣ ਮੁਨਾਰਾ ਹੈ | ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਨੌਜਵਾਨ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਾਕੇ ਤੋਂ ਜਾਣੂ ਕਰਵਾਉਣ ਲਈ ਬੱਚਿਆਂ ਨੂੰ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਨ ਦਿਓ- ਬੋਪਾਰਾਏ ਮਦਨੀਪੁਰ/ਸਹਾਰਨ ਮਾ... ਅਗਲੀ ਖ਼ਬਰ ਅਕਾਲ ਗੁਰਮਤਿ ਸੰਗੀਤ ਅਕੈਡਮੀ ਨਵਾਂ ਪਿੰਡ ਕਿਸ਼ਨਪੁਰਾ ਦੀਆਂ ਟੀਮਾਂ ਦਾ 35ਵੇਂ ਕੀਰਤਨ ਪ੍ਰਤੀਯੋਗਤਾ ਵਿਚੋਂ ਪਹਿਲਾ ਸਥਾਨ...
Ad Position 24