08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਇਤਿਹਾਸ ਵਿਚ ਕਦੇ ਭੁਲਾਇਆ ਨਹੀਂ ਜਾ ਸਕਦਾ-ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 28-12-2025
ਰਾੜਾ ਸਾਹਿਬ, 27 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਜਿਨ੍ਹਾਂ ਨੇ ਆਪਣਾ ਪੂਰਾ ਪਰਿਵਾਰ ਸਿੱਖ ਕੌਮ ਲਈ ਕੁਰਬਾਨ ਕਰ ਦਿੱਤਾ ਸੀ | ਇਸ ਸ਼ਹਾਦਤਾਂ ਨੂੰ ਇਤਿਹਾਸ ਵਿਚ ਕਦੇ ਭੁਲਾਇਆ ਨਹੀਂ ਜਾ ਸਕਦਾ? ਉਨ੍ਹਾਂ ਸਮੁੱਚੀ ਸਿੱਖ ਕੌਮ ਜਿਨ੍ਹਾਂ ਵਲੋਂ ਸਫਰ-ਏ-ਸ਼ਹਾਦਤ ਤਹਿਤ ਗੁਰਮਤਿ ਸਮਾਗਮ 'ਚ ਨਗਰ ਕੀਰਤਨ ਦੌਰਾਨ ਚੱਲਦਿਆਂ ਇਤਿਹਾਸਿਕ ਗੁਰੂ ਘਰਾਂ 'ਚ ਸਿਜਦਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਢੀਂਡਸਾ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਨਗਰ ਕੌਂਸਲ ਦੀ ਵਾਰਡਬੰਦੀ ਲੁਕਾਉਣ ਦੀ ਕੋਸ਼ਿਸ਼ ਖ਼ਿਲਾਫ਼ ਸੰਘਰਸ਼ ਕਰਾਂਗੇ- ਗੁਰਕੀਰਤ ਸਿੰਘ ਕੋਟਲੀ
Ad Position 24