25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਮਰ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੱੁਡੀ)-ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਨੰਨੇ ਵਿਦਿਆਰਥੀਆਂ ਦੀ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਸਮੇਂ-ਸਮੇਂ 'ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਐਕਟੀਵਿਟੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਐਡਵੋਕੇਟ ਰਾਹੀ <br/> ਅਗਲੀ ਖ਼ਬਰ ਸ਼ਹੀਦ ਬੀਬੀ ਕਿਰਨਜੀਤ ਕੌਰ ਸਕੂਲ ਮਹਿਲ ਕਲਾਂ 'ਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ
Ad Position 24