26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਵ: ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ <br/>

Ad Position 21
No active advertisement
ਅਜੀਤ ਡੈਸਕ 01-06-2025
ਸੰਗਰੂਰ, 31 ਮਈ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਸਵ: ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਦਾ 28 ਮਈ ਨੰੂ ਦਿਹਾਂਤ ਹੋ ਗਿਆ ਸੀ ਅਤੇ 30 ਮਈ ਨੰੂ ਅੰਤਿਮ ਸੰਸਕਾਰ ਕੀਤਾ ਗਿਆ ਸੀ ਦਾ ਅੰਗੀਠਾ ਸੰਭਾਲਣ ਦੀ ਰਸਮ 1 ਜੂਨ ਨੰੂ ਪਿੰਡ ਉਭਾਵਾਲ ਵਿਖੇ ਸਵੇਰੇ 9 ਵਜੇ ਕੀਤੀ ਜਾਵੇਗੀ ਅਤੇ ਬਾਅਦ ਵਿਚ ਅਸਥੀਆਂ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਜਾਇਆ ਜਾਵੇਗਾ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਤੇਗ਼ ਸਿੰਘ ਧਨੌਲਾ, ਹਰਿਆਣਾ ਤੋਂ ਇਨੈਲੋ ਮੁਖੀ ਅਭੈ ਚੌਟਾਲਾ ਅਤੇ ਚਿਰੰਜੀ ਲਾਲ ਗਰਗ ਸਥਾਨਕ ਢੀਂਡਸਾ ਨਿਵਾਸ ਪਹੁੰਚੇ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਪਿਤਾ ਦੇ ਦਿਹਾਂਤ ਉੱਤੇ ਦੁੱਖ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਹਤ ਕੇਂਦਰਾਂ ਅਤੇ ਸਕੂਲਾਂ 'ਚ ਕੀਤਾ ਜਾਗਰੂਕ <br/> ਅਗਲੀ ਖ਼ਬਰ ਸ਼ੁਭਮ ਸ਼ਰਮਾ ਸ਼ੁਭੀ ਨੇ ਹਲਕੇ ਅੰਦਰ ਗਤੀਵਿਧੀਆਂ ਕੀਤੀਆਂ ਤੇਜ਼ <br/>
Ad Position 24