21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਦੀਵਾਨਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 02-06-2025
ਟੱਲੇਵਾਲ, 1 ਜੂਨ (ਸੋਨੀ ਚੀਮਾ)-ਪਿੰਡ ਦੀਵਾਨਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਉਪਰਾਲਾ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਅਤੇ ਇਲਾਕੇ ਹੋਰ ਪ੍ਰਾਈਵੇਟ ਸਕੂਲਾਂ ਵਿਚੋਂ ਪਿੰਡ ਦੀਵਾਨਾ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਗੁਰਦੁਆਰਾ ਕਮੇਟੀ ਵਲੋਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਜੋ ਸਰਕਾਰੀ ਹਾਈ ਸਕੂਲ ਵਿਚ ਮੈਡਮ ਹਰਪਾਲ ਕੌਰ ਦੀ ਨਿਗਰਾਨੀ ਹੇਠ ਹਾਕੀ ਦੀਆਂ ਖਿਡਾਰਨਾਂ ਸੂਬਾ ਪੱਧਰ 'ਤੇ ਖੇਡ ਕੇ ਆਈਆਂ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਆਲਾ ਸਿੰਘ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ <br/> ਅਗਲੀ ਖ਼ਬਰ ਨਗਰ ਦੀ ਸੁੱਖ ਸ਼ਾਂਤੀ ਲਈ ਆਰੰਭ ਪਾਠਾਂ ਦੇ ਭੋਗ ਪਾਏ
Ad Position 24