11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਨੈਤਿਕ ਕਦਰਾਂ ਕੀਮਤਾਂ ਦੀ ਸੰਭਾਲ ਵਿਸ਼ੇ ਸੰਬੰਧੀ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਬਰਨਾਲਾ, 2 ਜੂਨ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਦੇਖ ਰੇਖ ਹੇਠ ਐੱਨ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਦੀਪ ਕੌਰ, ਪ੍ਰੋ: ਮਨਪ੍ਰੀਤ ਕੌਰ ਦੀ ਅਗਵਾਈ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਸਾਂਭ ਸੰਭਾਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡਾ: ਸੀਮਾ ਰਾਣੀ ਅਤੇ ਪ੍ਰੋ: ਮਨੀਸ਼ਾ ਰਾਣੀ ਨੇ ਵਲੰਟੀਅਰਜ਼ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਾਂਭ ਸੰਭਾਲ ਬਾਰੇ ਦੱਸਿਆ ਅਤੇ ਉਸ ਦੇ ਮਹੱਤਵ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰੋ: ਹਰਪ੍ਰੀਤ ਸਿੰਘ ਸੰਧੂ, ਕਾਲਜ ਸਟਾਫ਼ ਤੇ ਸਮੂਹ ਵਲੰਟੀਅਰਜ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਲੋਂ 10 ਰੋਜ਼ਾ ਸਮਰ ਕੈਂਪ ਸ਼ੁਰੂ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਹਸਪਤਾਲ ਅੱਗੇ ਲਾਸ਼ ਰੱਖ ਕੇ ਲਗਾਇਆ ਧਰਨਾ
Ad Position 24