18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਧਾਨ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 04-06-2025
ਚੀਮਾ ਮੰਡੀ, 3 ਜੂਨ (ਜਗਰਾਜ ਮਾਨ)-ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਵਲੋਂ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਜਸ਼ਨਦੀਪ ਸਿੰਘ ਨੂੰ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਾਰੇ ਅਹੁਦੇਦਾਰਾਂ ਨੇ ਜਸ਼ਨਦੀਪ ਸਿੰਘ ਤੇ ਸਹਿਮਤੀ ਪ੍ਰਗਟਾਈ | ਜਸ਼ਨਦੀਪ ਸਿੰਘ ਦੇ ਚੀਮਾ ਮੰਡੀ ਪਹੁੰਚਣ 'ਤੇ ਮਾਰਕੀਟ ਕਮੇਟੀ ਚੀਮਾ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਯੂਨੀਅਨ ਵਿਚ ਰੱਖ ਸਕਦੇ ਹਨ ਜਿਸ ਦਾ ਯੂਨੀਅਨ ਪੂਰਾ ਸਾਥ ਦੇਵੇਗੀ | ਇਸ ਮੌਕੇ ਏਕਮਜੀਤ ਸਿੰਘ ਸਕੱਤਰ, ਸਤਪਾਲ ਸਿੰਘ, ਭੀਮ ਸਿੰਘ ਸਾਬਕਾ ਸਰਪੰਚ ਸਤੌਜ, ਹਰਪਿੰਦਰ ਸਿੰਘ, ਸੀਮਾ ਰਾਣੀ, ਨਵਜੋਤ ਕੌਰ, ਬਿੱਟੂ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਰੀਟੋਰੀਅਸ ਸਕੂਲਾਂ ਦੇ 21 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਦੀ ਅਹਿਮ ਪ੍ਰੀਖਿਆ ਪਾਸ ਕਰ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਪਿੰਡ ਚੂੰਘਾ ਦਾ ਮੌਜੂਦਾ ਸਰਪੰਚ ਹਰਦੀਪ ਸਿੰਘ ਦੀਪਾ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ <br/>
Ad Position 24