23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

14 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਬਰਨਾਲਾ, 4 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੋ ਜਣਿਆਂ ਨੂੰ 14 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਰਬੋ ਪੱੁਤਰੀ ਚਰਨਾ ਸਿੰਘ, ਹਰਪ੍ਰੀਤ ਸਿੰਘ ਪੱੁਤਰ ਮਿੱਠੂ ਸਿੰਘ ਵਾਸੀਅਨ ਬਰਨਾਲਾ ਜੋ ਕਿ ਨਸ਼ਾ ਵੇਚਣ ਦੇ ਆਦੀ ਹਨ ਤੇ ਅੱਜ ਵੀ ਦਸਹਿਰਾ ਗਰਾਊਾਡ ਨਜ਼ਦੀਕ ਨਸ਼ਾ ਵੇਚਣ ਜਾ ਰਹੇ ਹਨ ਤਾਂ ਐਸ.ਆਈ. ਮਨਪ੍ਰੀਤ ਕੌਰ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 14 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ -ਪੁਲਿਸ ਮੁਕੱਦਮੇ ਤੋਂ ਤੰਗ ਨੌਜਵਾਨ ਵਲੋਂ ਖ਼ੁਦਕੁਸ਼ੀ ਦਾ ਮਾਮਲਾ- ਪਰਿਵਾਰ ਵਲੋਂ ਪੋਸਟਮਾਰਟਮ ਲਈ ਡਾਕਟਰੀ ਬੋਰਡ ਗਠਿਤ ਕ... ਅਗਲੀ ਖ਼ਬਰ ਲਘੂ ਉਦਯੋਗਾਂ ਦੇ ਮਾਲਕ ਆਪਣੇ ਕਰਿੰਦਿਆਂ ਦੇ ਵੇਰਵੇ ਥਾਣੇ 'ਚ ਜਮ੍ਹਾਂ ਕਰਵਾਉਣ-ਜ਼ਿਲ੍ਹਾ ਮੈਜਿਸਟਰੇਟ
Ad Position 24