28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ 'ਨੋ ਡਰੋਨ ਜ਼ੋਨ' ਐਲਾਨਿਆ

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਥਿਤ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ 'ਤੇ ਡਰੋਨ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ 'ਨੋ ਡਰੋਨ ਜ਼ੋਨ' ਐਲਾਨਿਆ ਗਿਆ ਹੈ | ਇਹ ਹੁਕਮ ਜ਼ਿਲ੍ਹਾ ਬਰਨਾਲਾ ਅੰਦਰ 15 ਸਤੰਬਰ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰ ਪੂਰੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ 'ਚ ਹਨ-ਡਾ. ਕਮਲਜੀਤ ਸਿੰਘ ਕੇ.ਜੇ. ਅਗਲੀ ਖ਼ਬਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫ਼ੈਸਰਾਂ ਵਲੋਂ ਰੋਸ ਧ...
Ad Position 24