22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਐਕਸਾਈਜ਼ ਦੇ ਕੇਸ 'ਚੋਂ ਦੋ ਵਿਅਕਤੀ ਅਤੇ ਨਾਮਜ਼ਦ ਬਰੀ

Ad Position 21
No active advertisement
ਅਜੀਤ ਡੈਸਕ 31-08-2025
ਬਰਨਾਲਾ, 30 ਅਗਸਤ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਬਰਨਾਲਾ ਦੀ ਅਦਾਲਤ ਵਲੋਂ ਐਕਸਾਈਜ਼ ਦੇ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਅਤੇ ਐਡਵੋਕੇਟ ਅਮਨਦੀਪ ਬਾਹੀਆ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਦੋ ਵਿਅਕਤੀਆਂ ਤੇ ਨਾਮਜ਼ਦ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਾਲ 2019 ਦੇ ਵਿਚ ਥਾਣਾ ਸਿਟੀ ਬਰਨਾਲਾ ਵਿਖੇ ਦੋ ਵਿਅਕਤੀਆਂ ਆਲਮ ਭੱਠਲ ਅਤੇ ਹਰਪ੍ਰੀਤ ਸਿੰਘ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਵਿਕਰਮ ਕੁਮਾਰ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਅਤੇ ਕਰੀਬ 6 ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਵੱਖ-ਵੱਖ ਵਕੀਲਾਂ ਵਲੋਂ ਠੋਸ ਦਲੀਲ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਉਪਰੋਕਤ ਦੋਨਾਂ ਵਿਅਕਤੀਆਂ ਅਤੇ ਨਾਮਜ਼ਦ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ ਅਗਲੀ ਖ਼ਬਰ ਪਾਣੀ ਭਰਨ ਨਾਲ ਬਰਾਈਲਰ ਮੁਰਿਗ਼ਆਂ ਦੀ ਮੌਤ <br/>
Ad Position 24