22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੀ.ਕਾਮ ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 31-08-2025
ਭਦੌੜ, 30 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਤੀਜੇ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਮਰਸ ਵਿਭਾਗ ਦੇ ਮੁਖੀ ਪ੍ਰੋ: ਗੁਰਮੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਗਗਨਦੀਪ ਕੌਰ ਨੇ 79.27 ਫ਼ੀਸਦੀ ਅੰਕ ਲੈ ਕੇ ਪਹਿਲਾ, ਟੀਨੂੰ ਨੇ 77.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਵਿਦਿਆਰਥਣ ਬਰਨੀਤ ਕੌਰ ਨੇ 77.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰੋ: ਸਾਲੂ ਜਿੰਦਲ, ਪ੍ਰੋ: ਹਰਜਿੰਦਰ ਕੌਰ ਅਤੇ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੌੜਾਂ ਵਿਖੇ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ <br/> ਅਗਲੀ ਖ਼ਬਰ ਹੈੱਡ ਮਾਸਟਰ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਵਿਧਾਇਕ ਪੰਡੋਰੀ ਨੂੰ ਮੰਗ-ਪੱਤਰ ਸੌਂਪਿਆ <br/>
Ad Position 24