22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਮੌੜਾਂ ਵਿਖੇ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ <br/>

Ad Position 21
No active advertisement
ਅਜੀਤ ਡੈਸਕ 31-08-2025
ਸ਼ਹਿਣਾ, 30 ਅਗਸਤ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਬੂਥ ਕਮੇਟੀਆਂ ਬਣਾਉਣ ਲਈ ਪਿੰਡ ਮੌੜਾਂ ਵਿਖੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਮੀਟਿੰਗ ਕੀਤੀ ਗਈ | ਇਸ ਸਮੇਂ ਬਲਾਕ ਪ੍ਰਧਾਨ ਗੁਰਤੇਜ ਸਿੰਘ ਨੇ ਬੂਥ ਕਮੇਟੀਆਂ ਬਣਾਉਣ ਲਈ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਲਹਿਰ ਦਾ ਜ਼ਿਕਰ ਕੀਤਾ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਬਲਾਕ ਦੇ ਸਮੁੱਚੇ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਬੂਥ ਕਮੇਟੀਆਂ ਬਾਰੇ ਜਾਣੂ ਕਰਵਾਇਆ | ਇਸ ਸਮੇਂ ਚੇਅਰਮੈਨ ਪਰਮਜੀਤ ਸਿੰਘ ਮੌੜ, ਸੁਰਜੀਤ ਸਿੰਘ ਸੀਤਾ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਕਾਕਾ ਸਾਬਕਾ ਸਰਪੰਚ, ਮਿੱਠੂ ਸਿੰਘ, ਬਲਵੰਤ ਸਿੰਘ ਜੱਗਾ ਸਾਬਕਾ ਸਰਪੰਚ, ਰਾਮ ਸਿੰਘ ਦੱੁਲਮਸਰ ਸਾਬਕਾ ਸਰਪੰਚ, ਕਪੂਰ ਸਿੰਘ ਫ਼ੌਜੀ, ਦਰਸ਼ਨ ਸਿੰਘ, ਗਿਆਨ ਚੰਦ ਸ਼ਰਮਾ ਸੰਮਤੀ ਮੈਂਬਰ, ਲਾਡੀ ਸਿੰਘ, ਮਿਹਰਦੀਨ, ਬੇਅੰਤ ਸਿੰਘ, ਗੁਰਤੇਜ ਸਿੰਘ ਉਗੋਕੇ, ਜੰਟਾ ਜੈਦ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਵੇਟ ਲਿਫ਼ਟਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬੀ.ਕਾਮ ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24