07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਆਰੀਆਭੱਟ ਕਾਲਜ ਦਾ ਬੀ.ਕਾਮ ਭਾਗ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 05-09-2025
ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਬੀ. ਕਾਮ ਭਾਗ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਪ੍ਰਵੀਨ ਕੌਰ ਨੇ ਪਹਿਲਾ, ਪੂਜਾ ਰਾਣੀ ਨੇ ਦੂਜਾ, ਅੰਮਿ੍ਤਪਾਲ ਕੌਰ ਨੇ ਤੀਜਾ ਸਥਾਨ ਲਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਇੰਚਾਰਜ ਡਾ: ਭਵੇਤ ਗਰਗ, ਮੈਨੇਜਮੈਂਟ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 'ਗਣਪਤੀ ਬੱਪਾ ਮੌਰਿਆ' ਦੇ ਜੈਕਾਰਿਆਂ ਨਾਲ ਹੋਇਆ ਗਣੇਸ਼ ਵਿਸਰਜਨ ਅਗਲੀ ਖ਼ਬਰ ਵਿਸ਼ਵ ਬ੍ਰਾਹਮਣ ਯੁਵਾ ਸੰਗਠਨ ਦੇ ਨੁਮਾਇੰਦਿਆਂ ਨੇ ਸਿਟੀ ਇੰਚਾਰਜ ਨੂੰ ਸੌਂਪਿਆ ਮੰਗ-ਪੱਤਰ
Ad Position 24