25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 07-09-2025
ਬਰਨਾਲਾ, 6 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ 2 ਜਣਿਆਂ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿੱਕੀ ਸਿੰਘ ਪੱੁਤਰ ਪੈਸਾ ਸਿੰਘ, ਜਸਵੀਰ ਕੌਰ ਪਤਨੀ ਰੂਬੀ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ, ਨੂੰ ਦਸਹਿਰਾ ਗਰਾਊਾਡ ਬਰਨਾਲਾ ਵਿਖੇ ਘੁੰਮਦੇ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰੋ ਤੇ ਕਿਸਾਨੋਂ- ਬਿਗਾਨੇ ਹੱਥਾਂ ਵੱਲ ਨਾ ਝਾਕੋ, ਆਪਣੇ ਹੱਕਾਂ ਨੂੰ ਪਛਾਣੋ-ਹਰਜੀਤ ਖਿਆਲੀ ਅਗਲੀ ਖ਼ਬਰ ਕੋਈ ਵੀ ਪਰਿਵਾਰ ਬਿਨਾਂ ਛੱਤ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ, ਦਾਨੀ ਸੱਜਣਾਂ ਦੇ ਸਹਿਯੋਗ ਨਾਲ ਖ਼ੁਦ ਕਰਵਾਵਾਂਗਾ ਮਕਾਨਾਂ...
Ad Position 24