03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੰਡਿਆਇਆ ਵਿਖੇ ਛਿਮਾਹੀ ਮੇਲਾ 29 ਨੂੰ

Ad Position 21
No active advertisement
ਅਜੀਤ ਡੈਸਕ 23-09-2025
ਹੰਡਿਆਇਆ, 22 ਸਤੰਬਰ (ਗੁਰਜੀਤ ਸਿੰਘ ਖੱੁਡੀ)-ਦੇਵੀ ਦੁਆਰਾ ਸ੍ਰੀ ਦੁਰਗਾ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ 29 ਸਤੰਬਰ ਨੂੰ ਭਰੇਗਾ | ਇਹ ਜਾਣਕਾਰੀ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਕ੍ਰਿਸ਼ਨ ਤੇ ਬਲਦੇਵ ਕ੍ਰਿਸ਼ਨ ਨੇ ਦਿੱਤੀ ਤੇ ਦੱਸਿਆ ਕਿ ਹਰ ਛਿਮਾਹੀ ਸੁਦੀ ਸੱਤਵੀਂ ਨੂੰ ਮੇਲਾ ਭਰਦਾ ਹੈ | ਜਿਸ ਵਿਚ ਦੂਰੋਂ-ਦੂਰੋਂ ਸਾਧੂ-ਸੰਤ, ਧਾਰਮਿਕ, ਸਮਾਜਿਕ, ਰਾਜਨੀਤਕ ਆਗੂਆਂ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਪੱੁਜਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਰਵੇ ਦੀ ਸ਼ੁਰੂਆਤ <br/> ਅਗਲੀ ਖ਼ਬਰ ਪਿੰਡ ਖੁੱਡੀ ਕਲਾਂ ਵਿਖੇ ਸੜਕ ਬਣਾਉਣ ਤੋਂ ਪਹਿਲਾਂ ਨਿਕਾਸੀ ਨਾਲਾ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਇਆ ਟਕਰਾਅ <...
Ad Position 24
No active advertisement