03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਸ਼ਵ ਪੰਜਾਬੀ ਦਿਵਸ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 23-09-2025
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਪਿ੍ੰਸੀਪਲ ਕਮਲਜੀਤ ਕੌਰ ਅਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਭਾਸ਼ਣ, ਸ਼ਬਦ ਜੋੜ ਮੁਕਾਬਲਾ, ਬੋਲ-ਲਿਖਤ, ਅੱਖਰਕਾਰੀ ਮੁਕਾਬਲੇ ਕਰਵਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਾਕਸਿੰਗ ਚੈਂਪੀਅਨ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਐਸ.ਐਚ.ਓ. ਧਨੌਲਾ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਸਖ਼ਤ ਮੁਹਿੰਮ
Ad Position 24
No active advertisement