29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਾਈ.ਐਸ. ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 25-09-2025
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਵਿਦਿਆਰਥੀ ਵਿਦਵਾਨ ਯਸ਼ਦੀਪ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀ ਵਿਦਵਾਨ ਯਸ਼ਦੀਪ, ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਦੇ ਕਾਰੋਬਾਰੀਆਂ ਅਤੇ ਸਮਾਜ ਸੇਵੀਆਂ ਨੇ ਰਲ ਕੇ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਿਖੇ ਡੀ.ਪੀ.ਈ. ਬਾਬੂ ਸਿੰਘ ਦਾ ਵਿਸ਼ੇਸ਼ ਸਨਮਾਨ
Ad Position 24