28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰਦੁਆਰਾ ਸੰਤੋਖਸਰ ਸਾਹਿਬ ਪਿੰਡ ਮੂੰਮ ਵਿਖੇ ਗੁਰਮਤਿ ਸਮਾਗਮ 28 ਨੂੰ

Ad Position 21
No active advertisement
ਅਜੀਤ ਡੈਸਕ 26-09-2025
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਮੀਰੀ-ਪੀਰੀ ਸੇਵਾ ਲਹਿਰ ਮਹਿਲ ਕਲਾਂ ਵਲੋਂ ਗੁਰਦੁਆਰਾ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 28 ਸਤੰਬਰ, ਐਤਵਾਰ ਨੂੰ ਸਵੇਰੇ 5 ਤੋਂ 6 ਵਜੇ ਤੱਕ ਗੁਰਦੁਆਰਾ ਸੰਤੋਖਸਰ ਸਾਹਿਬ ਪਿੰਡ ਮੂੰਮ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਰੀ-ਪੀਰੀ ਸੇਵਾ ਲਹਿਰ ਦੇ ਪ੍ਰਧਾਨ ਭਾਈ ਸਵਰਨ ਸਿੰਘ ਖ਼ਾਲਸਾ, ਗਿਆਨੀ ਸਤਨਾਮ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਇਸ ਮੌਕੇ ਗਿਆਨੀ ਮਹਿੰਦਰ ਸਿੰਘ ਮਾਣਕੀ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀਆਣਾ ਸਾਹਿਬ ਗੁਰਮਤਿ ਸਮਾਗਮ 'ਚ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਸਾਰਿਆਂ ਨੂੰ ਪਰਿਵਾਰਾਂ ਸਮੇਤ ਗੁਰਦੁਆਰਾ ਸੰਤੋਖਸਰ ਸਾਹਿਬ ਪਿੰਡ ਮੂੰਮ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ 'ਚ ਰਜਿਸਟਰੇਸ਼ਨ ਕੈਂਪ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਦੀ ਅੱਜ ਹੋਣ ਵਾਲੀ ਮੀਟਿੰਗ 'ਚ 14 ਕਰੋੜ ਰੁਪਏ ਦੇ ਨਵੇਂ ਵਿਕਾਸ ਕੰਮਾਂ ਉੱਪਰ ਲੱਗੇਗੀ ਮੋਹਰ-ਰਾਮਣਵਾਸੀਆ
Ad Position 24