29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੰਘੇੜਾ ਵਿਖੇ ਐਨ.ਐਸ.ਐਸ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਕੂਲ ਦੇ ਚੌਗਿਰਦੇ, ਖੇਡ ਮੈਦਾਨ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਰਵਿੰਦਰ ਕੌਰ ਜਵੰਦਾ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਹਰਪ੍ਰੀਤ ਕੌਰ ਅਤੇ ਲੈਕਚਰਾਰ ਜਸਵੀਰ ਕੌਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ 'ਚ ਤਗਮਾ ਜਿੱਤਿਆ ਅਗਲੀ ਖ਼ਬਰ ਬਾਰਿਸ਼ ਦੌਰਾਨ ਨੁਕਸਾਨੇ ਗਏ ਗ਼ਰੀਬ ਪਰਿਵਾਰਾਂ ਦੇ ਘਰਾਂ ਨੂੰ ਬਣਾਉਣ ਲਈ ਸਾਬਕਾ ਸੈਨਿਕਾਂ ਨੇ ਸੀਮਿੰਟ, ਰੇਤਾ ਅਤੇ ਬਜਰੀ...
Ad Position 24