29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਾਰ ਡਰੇਨ 'ਚ ਡਿਗਣ ਅਤੇ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 26-09-2025
ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੀਤੀ ਰਾਤ ਇਕ ਕਾਰ ਦੇ ਰਹੱਸਮਈ ਹਾਲਤ ਵਿਚ ਧਨੌਲਾ ਡਰੇਨ ਵਿਚ ਡਿੱਗਣ ਅਤੇ ਅੱਗ ਲੱਗ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਨੀ ਸਿੰਘ ਪੁੱਤਰ ਰਾਮ ਸਿੰਘ ਵਾਸੀ ਜਾਖ਼ਲ ਰੋਡ ਸੁਨਾਮ ਸੰਗਰੂਰ ਤੋਂ ਬਠਿੰਡਾ ਵੱਲ ਜਾ ਰਿਹਾ ਸੀ | ਜਿਸ ਦੀ ਗੱਡੀ ਬੇਕਾਬੂ ਹੋ ਕੇ ਡਰੇਨ ਵਿਚ ਜਾ ਡਿੱਗੀ ਅਤੇ ਅਚਾਨਕ ਅੱਗ ਲੱਗ ਗਈ | ਜਿਸ ਨਾਲ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬੁਰੀ ਤਰ੍ਹਾਂ ਅੱਗ ਨਾਲ ਝੁਲਸ ਗਿਆ | ਧਨੌਲਾ ਪੁਲਿਸ ਨੇ 194 ਬੀ.ਐਸ.ਐਨ ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਯੂਸ਼ ਵਿਭਾਗ ਨੇ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ 'ਤੇ ਹਮਲਾ ਕਰਨ ਦੇ ਵਿਰੋਧ 'ਚ ਵੱਖ-ਵੱਖ ਕਾਂਗਰਸੀਆਂ ਵਲੋਂ ਪ੍ਰਤੀਕਿਰਿਆ ਜ਼ਾਹਰ
Ad Position 24